ਚੰਡੀਗੜ੍ਹ: ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਨਵੀਂ ਦਿੱਲੀ ਨੇ ਆਨਲਾਈਨ ਪੋਰਟਲ ਰਾਹੀਂ ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ-2025 ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਸ ਪੁਰਸਕਾਰ ਲਈ ਅੰਤਿਮ ਤਾਰੀਕ ਸਰਕਾਰ ਵੱਲੋਂ ਵਧਾ ਕੇ 15 ਸਤੰਬਰ ਕਰ ਦਿੱਤੀ ਗਈ ਹੈ। ਇਸ ਪੁਰਸਕਾਰ ਲਈ ਚੰਡੀਗੜ੍ਹ ਦੇ ਯੋਗ ਬੱਚਿਆਂ ਨੂੰ ਆਨਲਾਈਨ ਅਪਲਾਈ ਕਰਨ ਦੀ ਸਲਾਹ ਦਿੱਤੀ ਗਈ ਹੈ। -ਪੱਤਰ ਪ੍ਰੇਰਕ