ਲਾਲੜੂ: ਪੰਜਾਬ ਐਗਰੋ ਇੰਡਸਟਰੀ ਦੇ ਉਪ ਚੇਅਰਮੈਨ ਤੇ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਪਿੰਡ ਮਗਰਾ ’ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਦਾ ਹੋਕਾ ਦਿੱਤਾ। ਇਸ ਮੌਕੇ ਪੰਚਾਇਤ ਸਮਿਤੀ ਦੇ ਸਾਬਕਾ ਚੇਅਰਮੈਨ ਬਹਾਦਰ ਸਿੰਘ ਝਰਮੜੀ, ਸਾਬਕਾ ਸਰਪੰਚ ਸੋਹਨ ਸਿੰਘ ਭੱਟੀ ਵੀ ਮੌਜੂਦ ਸਨ।
-ਪੱਤਰ ਪ੍ਰੇਰਕ