ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਨਵੰਬਰ
ਦਿ ਟ੍ਰਿਬਿਊਨ ਟਰੱਸਟ ਦੇ ਜਨਰਲ ਮੈਨੇਜਰ ਅਮਿਤ ਸ਼ਰਮਾ ਦੇ ਪਿਤਾ ਰਾਮਾਨੰਦ (77) ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਉਨ੍ਹਾਂ ਦੀ ਪਤਨੀ ਤੇ ਤਿੰਨ ਬੱਚੇ; ਇਕ ਪੁੁੱਤਰ ਤੇ ਦੋ ਧੀਆਂ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 13 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 11.30 ਵਜੇ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਹੋਵੇਗਾ।