ਨਵੀਂ ਦਿੱਲੀ, 11 ਮਈਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰ ਨੂੰ ਕਿਹਾ ਹੈ ਕਿ ਦੇਸ਼ ਵਿੱਚ ਟੀਕਿਆਂ ਦਾ ਉਤਪਾਦਨ ਵਧਾਉਣ ਲਈ ਕੋਵਿਡ-19 ਰੋਕੂ ਟੀਕੇ ਬਣਾ ਰਹੀਆਂ ਦੋ ਕੰਪਨੀਆਂ ਦਾ ਫਾਰਮੂਲਾ ਦੂਜੀਆਂ ਕੰਪਨੀਆਂ ਨਾਲ ਸਾਂਝਾ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਟੀਕਿਆਂ ਦੀ ਕਮੀ ਹੈ ਤੇ ਜੰਗੀ ਪੱਧਰ ’ਤੇ ਟੀਕਿਆਂ ਦੇ ਉਤਪਾਦਨ ਦੀ ਲੋੜ ਹੈ