Punjab news ਸਾਬਕਾ ‘ਆਪ’ ਵਿਧਾਇਕ ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਨੇੜਲੇ ਰਿਸ਼ਤੇਦਾਰ 16 ਸਾਲਾ ਲੜਕੇ ਦਾ ਸ਼ੁੱਕਰਵਾਰ ਦੇਰ ਸ਼ਾਮ ਕਤਲ ਕਰ ਦਿੱਤਾ ਗਿਆ ਹੈ। ਨਾਬਾਲਗ ਦੀ ਪਛਾਣ ਵਿਕਾਸ ਵਜੋਂ ਹੋਈ ਹੈ। ਤਿੰਨ ਨੌਜਵਾਨਾਂ ਨੇ ਮਾਮੂਲੀ ਤਕਰਾਰ ਮਗਰੋਂ ਬਸਤੀ ਦਾਨਿਸ਼ਮੰਦਾਂ...
Advertisement
ਦੋਆਬਾ
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੇ ਜ਼ੋਨ ਨੰਬਰ 21 ਉੱਗੀ (ਨਕੋਦਰ) ਤੋਂ ਜ਼ਿਲ੍ਹਾ ਪਰਿਸ਼ਦ ਦੇ ਕਾਂਗਰਸੀ ਉਮੀਦਵਾਰ ਮੁਖਤਿਆਰ ਸਿੰਘ ਹੇਰ ਅਤੇ ਪੰਚਾਇਤ ਸਮਿਤੀ ਉਮੀਦਵਾਰ ਪ੍ਰਭਜੋਤ ਸਿੰਘ ਸੰਘਾ ਦੇ ਹੱਕ ਵਿਚ ਕਾਂਗਰਸ ਵੱਲੋਂ ਜ਼ੋਨ ਅੰਦਰ ਪੈਂਦੇ ਪਿੰਡਾਂ ਵਿੱਚ ਰੋਡ ਸ਼ੋਅ...
ਅਗਾਮੀ ਵਿਧਾਨ ਸਭਾ ਚੋਣਾਂ ’ਚ ਉਮੀਦਵਾਰੀ ਲਈ ਪਰ ਤੋਲਣ ਲੱਗੇ ਆਗੂ
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਪੁਲੀਸਿੰਗ ਸਬ ਡਿਵੀਜ਼ਨ ਨਕੋਦਰ ਅੰਦਰ ਅਧੀਨ ਆਉਂਦੇ ਪਿੰਡਾਂ ਵਿੱਚ ਡੀ ਐੱਸ ਪੀ ਨਕੋਦਰ ਉਂਕਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਪੁਲੀਸ ਵੱਲੋਂ ਫਲੈਗ ਮਾਰਚ ਕੀਤਾ ਗਿਆ। ਡੀ ਐੱਸ ਪੀ ਬਰਾੜ ਨੇ...
ਮਹਿੰਦਰ ਭਗਤ ਵੱਲੋਂ ਚਾਰ ਜ਼ੈੱਡ ਸਕਸ਼ਨ ਮਸ਼ੀਨਾਂ ਨੂੰ ਹਰੀ ਝੰਡੀ
Advertisement
ਨਜ਼ਦੀਕੀ ਪਿੰਡ ਪਾਂਸ਼ਟਾ ਨਹਿਰ ’ਤੇ ਅੱਜ ਸਵੇਰੇ ਹਾਦਸਾ ਵਾਪਰਿਆ, ਜਿਸ ’ਚ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਰੇਤੇ ਨਾਲ ਭਰੀ ਟਰਾਲੀ ਲੈ ਕੇ ਜਾ ਰਹੇ ਟਰੈਕਟਰ ਦਾ ਸੰਤੁਲਨ ਵਿਗੜ ਗਿਆ,...
ਬੱਸ ਅੱਡੇ ਦੇ ਨਜ਼ਦੀਕ ਸੈਂਟਰਲ ਜੀ ਐੱਸ ਟੀ ਦਫ਼ਤਰ ’ਚ ਅੱਜ ਸਵੇਰੇ ਅੱਗ ਲੱਗ ਗਈ। ਦਫ਼ਤਰ ਦਾ ਕਰਮਚਾਰੀ ਸਵੇਰੇ ਕਰੀਬ ਸਾਢੇ 8 ਵਜੇ ਜਦੋਂ ਦਫ਼ਤਰ ਆਇਆ ਤਾਂ ਉਸ ਨੇ ਧੂੰਆਂ ਨਿਕਲਦਾ ਦੇਖਿਆ। ਇਸ ਮਗਰੋਂ ਉਸ ਨੇ ਦਫ਼ਤਰ ਦੇ ਅਧਿਕਾਰੀਆਂ ਤੇ...
ਇਥੇ ਨੇੜਲੇ ਕਸਬਾ ਭੰਗਾਲਾ ਦੇ ਗਲੋਬਲ ਪਬਲਿਕ ਸਕੂਲ ਰੰਗਾਂ ਨੇ ਐੱਫ ਏ ਪੀ ਕੌਮੀ ਐਵਾਰਡ ਜਿੱਤ ਕੇ ਸੀ ਬੀ ਐੱਸ ਈ ਦੇ ਉੱਚ 50 ਸਕੂਲਾਂ ਵਿੱਚ ਜਗ੍ਹਾ ਬਣਾਈ ਹੈ। ਇਹ ਐਵਾਰਡ ਸਕੂਲ ਨੂੰ ਬੇਹਤਰੀਨ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਦੇ ਆਧਾਰ...
14 ਦਸੰਬਰ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਤਿੀ ਚੋਣਾਂ ਦਾ ਕਾਂਗਰਸ ਪਾਰਟੀ ਨੇ ਚੋਣ ਮੁਹਿੰਮ ਨੂੰ ਭਖਾ ਦਿਤਾ ਹੈ। ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਹਲਕਾ ਸ਼ਾਹਕੋਟ ਦੇ ਬਲਾਕ ਸ਼ਾਹਕੋਟ, ਲੋਹੀਆਂ ਖਾਸ ਅਤੇ ਮਹਿਤਪੁਰ ਦੀ ਕਮਾਨ ਖੁਦ ਸੰਭਾਲੀ ਹੋਈ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਦੇਸ਼ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਉਚੇਰੀ ਸਿੱਖਿਆ ਦੀ ਰੋਲ ਸਭ ਤੋਂ ਅਹਿਮ ਹੈ ਤੇ ਇਸ ਲਈ ਯੂਨੀਵਰਸਿਟੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਯਕੀਨੀ ਬਣਾਉਣ ਦੇ ਨਾਲ ਨਾਲ ਸਿੱਖਿਆ ਨੂੰ...
ਅੱਗ ਬੁਝਾਊ ਅਮਲੇ ਦੀ ਟੀਮ ਨੇ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਅਾ
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਦੇ ਸੁਰ ਵੱਖਰੇ ਹੋਏ
ਸਾਬਕਾ ਵਿਧਾਇਕਾ ਬੀਬੀ ਬਾਲਾ ਤੇ ਸਰਬਜੋਤ ਸਾਬੀ ਵੱਲੋਂ ਚੋਣ ਪ੍ਰਚਾਰ
ਇਥੇ ਡੀ ਐੱਸ ਪੀ ਸ਼ਾਹਕੋਟ ਸੁਖਪਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਚੌਕੀ ਤਲਵੰਡੀ ਸੰਘੇੜਾ ਦੇ ਇੰਚਾਰਜ ਬੂਟਾ ਰਾਮ ਨੇ ਗਸ਼ਤ ਦੌਰਾਨ ਮਨੀਸ਼ ਕੁਮਾਰ ਉਰਫ ਲਵਲੀ ਵਾਸੀ ਢੰਡੋਵਲ ਨੂੰ ਇਕ ਪਿਸਤੌਲ (ਦੇਸੀ ਕੱਟਾ), 1 ਰੌਂਦ, 25 ਹਜ਼ਾਰ ਰੁਪਏ ਦੀ ਡਰੱਗ...
ਮਨੁੱਖਤਾ ਲਈ ਹੱਥ ਸੇਵਾ ਸੁਸਾਇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਖੂਨਦਾਨ ਕੈਂਪ ਬਲਾਚੌਰ ਦੇ ਬੱਸ ਸਟੈਂਡ ਵਿੱਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਐੱਸ ਸੀ ਕਮਿਸ਼ਨ ਪੰਜਾਬ ਦੇ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਸਿੱਖਿਆ ਵਿਭਾਗ ਤੇ ਪੁਲੀਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਯੂਥ ਅਗੇਂਸਟ ਡਰੱਗਸ ਮੁਹਿੰਮ ਤਹਿਤ ਸਕੂਲ ਆਫ਼ ਐਮੀਨੈਂਸ ਕਪੂਰਥਲਾ ਦੇ ਵਿਦਿਆਰਥੀਆਂ, ਅਧਿਆਪਕਾਂ, ਪੈਨਲ ਐਡਵੋਕੇਟਸ ਅਤੇ ਪੈਰਾ ਲੀਗਲ ਵਾਲੰਟੀਅਰਾਾਂ ਵੱਲੋਂ ਜਾਗਰੂਕਤਾ ਰੈਲੀਆਂ ਹਿਰਦੇਜੀਤ ਸਿੰਘ ਚੀਫ਼ ਜੁਡੀਸ਼ਲ ਮੈਜਿਸਟ੍ਰੇਟ-ਕਮ-ਸਕੱਤਰ,...
ਪਿੰਡ ਡੇਅਰੀਵਾਲ ਵਿਚ ਇਕ ਵਿਆਹੁਤਾ ਲੜਕੀ ਵੱਲੋਂ ਕਥਿਤ ਸਹੁਰਿਆਂ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਖ਼ਤਮ ਕਰ ਲਈ ਗਈ। ਮਹਿਤਾ ਪੁਲੀਸ ਵੱਲੋਂ ਪਤੀ, ਸੱਸ ਅਤੇ ਸਹੁਰੇ ਵਿਰੁੱਧ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ...
ਹੁਸ਼ਿਆਰਪੁਰ ਰੋਡ ’ਤੇ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸੜਕ ’ਤੇ ਤਿੰਨ ਗੱਡੀਆਂ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਾਰ ਚਾਲਕ ਇੰਨਾ ਗੁੱਸੇ ’ਚ ਆ ਗਿਆ ਕਿ ਉਸ ਨੇ ਆਪਣੀ ਕਾਰ ’ਚੋਂ ਲੋਹੇ ਦਾ ਰਾਡ ਕੱਢ ਕੇ ਨਾਲ...
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਨੂੰ ਵਾਪਸ ਕਰਵਾਉਣ ਲਈ ਕਰਤਾਰਪੁਰ ਵਿਚ ਪ੍ਰਦਰਸ਼ਨ ਕਰਕੇ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ...
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਪ੍ਰੀ-ਨਿਰਵਾਣ ਦਿਵਸ ਮੌਕੇ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਕੈਬਨਿਟ ਮੰਤਰੀ ਤੇ ਮੇਅਰ ਨੇ ਚੌਕ ਜਨਤਾ ਨੂੰ ਸਮਰਪਿਤ ਕੀਤਾ
ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਪਿੰਡ ਲਾਡਲ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਅੱਜ ਸਵੇਰ ਤੜਕੇ ਅੰਤਿਮ ਸਾਹ ਲਿਆ। ਉਹ ਲੰਮਾ ਸਮਾਂ ਅਕਾਲੀ ਦਲ ਨਾਲ...
ਇੱਥੋਂ ਦੇ ਮੁਹੱਲਾ ਸੁਖਚੈਨ ਨਗਰ ਵਿੱਚ ਕੱਲ੍ਹ ਰਾਤ ਘਰ ਦੇ ਬਾਹਰ ਖੜ੍ਹੀਆਂ ਤਿੰਨ ਗੱਡੀਆਂ ਨੂੰ ਭੇਤਭਰੇ ਹਾਲਾਤ ’ਚ ਅੱਗ ਲੱਗ ਗਈ ਜਿਸ ਦੀ ਸੂਚਨਾ ਮਿਲਦਿਆਂ ਸਾਰ ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪੁੱਜ ਕੇ ਅੱਗ ’ਤੇ ਕਾਬੂ ਪਾਇਆ। ਕੁਲਦੀਪ ਸਿੰਘ ਨੇ...
ਸਕੂਟਰ ਸਵਾਰ ਪਿਤਾ ਅਤੇ ਪੁੱਤਰ ਨੂੰ ਰੋਡਵੇਜ਼ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।...
ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਕਾਂਗਰਸ ਉਮੀਦਵਾਰਾਂ ਦੇ ਕਾਗਜ਼ ਭਰਨ ਤੋਂ ਰੋਕਣ ਦਾ ਦੋਸ਼ ਲਾਇਆ
ਇੱਥੋਂ ਦੇ ਦਰਵੇਸ਼ ਪਿੰਡ ਵਿੱਚ ‘ਆਪ’ ਆਗੂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ ’ਚ ਪੁਲੀਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗੈਂਗਸਟਰ ਵਰਿੰਦਰ ਪ੍ਰਤਾਪ ਸਿੰਘ ਉਰਫ਼ ਕਾਲਾ ਰਾਣਾ ਨੂੰ ਅੱਜ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਸ...
ਕਾਲੇ ਰੰਗ ਦੀ ਕਰੇਟਾ ਵਿਚ ਫ਼ਰਾਰ ਹੋਏ ਤਿੰਨੋਂ ਮੁਲਜ਼ਮ
ਜ਼ਿਲ੍ਹਾ ਜਲੰਧਰ ਵਿੱਚ ਜ਼ਿਲ੍ਹਾ ਪਰਿਸ਼ਦ ਦੇ 21 ਅਤੇ 11 ਪੰਚਾਇਤ ਸਮਿਤੀਆਂ ਦੇ 188 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਪ੍ਰਾਪਤ ਕਰਨ ਦੇ ਤੀਜੇ ਦਿਨ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ 5 ਅਤੇ ਪੰਚਾਇਤ ਸਮਿਤੀ ਚੋਣਾਂ ਲਈ 84 ਨਾਮਜ਼ਦਗੀਆਂ ਦਾਖ਼ਲ ਹੋਈਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ...
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਲਾਕਾ ਕਮੇਟੀ ਮਹਿਤਪੁਰ ਦਾ ਡੈਲੀਗੇਟ ਇਜਲਾਸ ਪਿੰਡ ਉਧੋਵਾਲ ਵਿੱਚ ਬਿਨਾ ਕੁਮਾਰੀ ਯਾਦਗਾਰੀ ਹਾਲ ਵਿੱਚ ਕਸ਼ਮੀਰ ਮੰਡਿਆਲਾ, ਬਖਸ਼ੋ ਕਰਸੈਦਪੁਰ, ਸੋਮਾ ਰਾਣੀ ਅਤੇ ਮਨੋਹਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਇਆ। ਵਿਜੇ ਬਾਠ ਵੱਲੋਂ ਯੂਨੀਅਨ ਦਾ ਝੰਡਾ ਲਹਿਰਾਇਆ ਗਿਆ।...
Advertisement

