ਅੰਬਾਲਾ: ਪ੍ਰੀਤ ਨਗਰ ਅੰਬਾਲਾ ਸ਼ਹਿਰ ਦੀ ਰਹਿਣ ਵਾਲੀ 42 ਸਾਲਾ ਨਿਰਮਲ ਕੌਰ ਪਤਨੀ ਮਲਕੀਤ ਸਿੰਘ ਦੀ ਜੰਡਲੀ ਪੁਲ ਦੇ ਲਾਗੇ ਗੱਡੀ ਥੱਲੇ ਆਉਣ ਨਾਲ ਮੌਤ ਹੋ ਗਈ। ਜੀਆਰਪੀ ਦੇ ਸਬ ਇੰਸਪੈਕਟਰ ਨੇ ਦੱਸਿਆ ਕਿ ਮੌਕੇ ’ਤੇ ਪਹੁੰਚੇ ਉਸ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਬਿਮਾਰੀ ਕਰਕੇ ਪ੍ਰੇਸ਼ਾਨ ਸੀ। -ਨਿੱਜੀ ਪੱਤਰ ਪ੍ਰੇਰਕ