ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਜਮਾਲਪੁਰ ਇਲਾਕੇ ਵਿੱਚੋਂ ਇੱਕ ਲੜਕੀ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਈ ਹੈ। ਇਸ ਸਬੰਧੀ ਬਾਲਾ ਜੀ ਐਨਕਲੇਵ ਤਾਜਪੁਰ ਵਾਸੀ ਸਰਵਨ ਕੁਮਾਰ ਉਪਾਧਿਆਏ ਨੇ ਦੱਸਿਆ ਕਿ ਉਸਦੀ ਲੜਕੀ ਪੜ੍ਹਨ ਲਈ ਗਈ ਸੀ, ਪਰ ਘਰ ਵਾਪਸ ਨਹੀਂ ਆਈ। ਉਸਨੇ ਸ਼ੱਕ ਪ੍ਰਗਟ ਕੀਤਾ ਕਿ ਉਸ ਨੂੰ ਕਿਸੇ ਵਿਅਕਤੀ ਨੇ ਲੁਕਾ ਕੇ ਰੱਖਿਆ ਹੈ।