ਬਰਨਾਲਾ: ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿੱਚ ਔਰਤਾਂ ਲਈ ਸਭ ਤੋਂ ਸਰਵੋਤਮ ਨਾਗਰਿਕ ਸਨਮਾਨ ‘ਨਾਰੀ ਸ਼ਕਤੀ ਪੁਰਸਕਾਰ-2020’ ਲਈ ਨਾਮਜ਼ਦਗੀਆਂ ਮੰਗੀਆਂ ਹਨ। 8 ਮਾਰਚ, 2021 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰੀਬ 15 ਸ਼ਖਸੀਅਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਾਮਜ਼ਦਗੀਆਂ/ਅਰਜ਼ੀਆਂ www.narishaktipuruskar.wcd.gov.in ’ਤੇ ਹੀ ਦਿੱਤੀਆਂ ਜਾ ਸਕਦੀਆਂ ਹਨ। -ਖੇਤਰੀ ਪ੍ਰਤੀਨਿਧ