ਲਖਵੀਰ ਸਿੰਘ ਚੀਮਾ
ਟੱਲੇਵਾਲ(ਬਰਨਾਲਾ), 27 ਨਵੰਬਰ
ਬਰਨਾਲਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਾਗਮਾਂ ਦਾ ਅੱਜ ਵਿਰੋਧ ਕੀਤਾ ਗਿਆ। ਐੱਨਐੱਚਐੱਮ ਸਿਹਤ ਕਰਮਚਾਰੀ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਪੁਲੀਸ ਨੇ ਉਨ੍ਹਾਂ ਨੂੰ ਸੜਕ ਤੋਂ ਧੂਹ ਕੇ ਲਾਂਭੇ ਕੀਤਾ ਗਿਆ। ਕੁਝ ਦੀਆਂ ਪੱਗਾਂ ਵੀ ਲੱਥ ਗਈਆਂ। ਇਸ ਦੇ ਵਿਰੋਧ ਵਿੱਚ ਕਰੋਨਾ ਯੋਧਿਆ ਵਲੋਂ ਵੀ ਨਾਅਰੇਬਾਜ਼ੀ ਕੀਤੀ ਗਈ।