ਨਵੀਂ ਦਿੱਲੀ, 4 ਜੁਲਾਈ
ਦਿੱਲੀ ਹਾਈ ਕੋਰਟ ਨੇ ਉਮਰ ਖ਼ਾਲਿਦ, ਸਰਜੀਲ ਇਮਾਮ ਤੇ ਐਲੂਮਨੀ ਐਸੋਸੀਏਸ਼ਨ ਜਾਮੀਆ ਮਿਲੀਆ ਇਸਲਾਮੀਆ ਦੇ ਪ੍ਰਧਾਨ ਸ਼ਿਫਾ-ਉਰ-ਰਹਿਮਾਨ ਦੀ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ ਤਹਿਤ ਦਿੱਲੀ ਦੰਗਿਆਂ ਨਾਲ ਜੁੜੇ ਕੇਸ ਵਿੱਚ ਦਰਜ ਜ਼ਮਾਨਤ ਅਰਜ਼ੀਆਂ ’ਤੇ ਸੁਣਵਾਈ 27 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। -ਪੀਟੀਆਈ