ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਜਗਦੀਸ਼ ਟਾਈਟਲਰ ਦੀ ਸ਼ਮੂਲੀਅਤ ਵਾਲੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਦੇ ਇੱਕ ਮੁੱਖ ਗਵਾਹ ਅਭਿਸ਼ੇਕ ਵਰਮਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਵਰਮਾ ਵਲੋਂ ਮੈਦਾਨਗੜ੍ਹੀ ਪੁਲੀਸ ਸਟੇਸ਼ਨ ’ਚ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਸ ਕੇਸ ਵਿੱਚ ਗਵਾਹ ਵਜੋਂ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ।
-ਪੀਟੀਆਈ