ਨਵੀਂ ਦਿੱਲੀ, 11 ਜੁਲਾਈ
ਦੇਸ਼ ਵਿਚ ਇਕ ਦਿਨ ਵਿਚ ਕਰੋਨਾ ਵਾਇਰਸ ਦੇ 41,506 ਕੇਸਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੋਵਿਡ-19 ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 3,08,37,222 ਹੋ ਗਈ। ਐਤਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ 895 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,08,040 ਹੋ ਗਈ ਹੈ। ਪੰਜਾਬ ’ਚ ਕਰੋਨਾ ਕਾਰਨ ਹੁਣ ਤੱਕ 16177 ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ।