ਨਵੀਂ ਦਿੱਲੀ, 14 ਜੁਲਾਈ
ਇਕ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 38,792 ਨਵੇਂ ਕੇਸ ਆਉਣ ਨਾਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,09,46,074 ਹੋ ਗਈ ਹੈ, ਜਦੋਂ ਕਿ ਬੀਤੇ ਚੌਵੀ ਘੰਟਿਆਂ ਵਿੱਚ 624 ਮੌਤਾਂ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 4,11,408 ਤੱਕ ਜਾ ਪੁੱਜੀ ਹੈ। ਪੰਜਾਬ ਵਿੱਚ ਹੁਣ ਤੱਕ ਕਰੋਨਾ ਕਾਰਨ 16199 ਜਾਨਾਂ ਜਾ ਚੁੱਕੀਆਂ ਹਨ।