ਨਵੀਂ ਦਿੱਲੀ, 20 ਮਾਰਚ
ਤ੍ਰਿਣਮੂਲ ਕਾਂਗਰਸ ਦਾ ਸੰਸਦ ਮੈਂਬਰ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਭਤੀਜਾ ਅਭਿਸ਼ੇਕ ਬੈਨਰਜੀ ਅਤੇ ਉਸ ਦੀ ਪਤਨੀ ਰੁਜਿਰਾ ਬੈਨਰਜੀ ਕੋਲਾ ਘੁਟਾਲੇ ਦੇ ਸਬੰਧ ’ਚ ਕੀਤੀ ਜਾ ਰਹੀ ਜਾਂਚ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਸੋਮਵਾਰ ਨੂੰ ਪੇਸ਼ ਹੋ ਸਕਦੇ ਹਨ। ਈਡੀ ਨੇ ਮੀਆਂ-ਬੀਵੀ ਨੂੰ ਜਾਂਚ ’ਚ ਸ਼ਾਮਲ ਹੋਣ ਲਈ 21 ਅਤੇ 22 ਮਾਰਚ ਨੂੰ ਤਲਬ ਕੀਤਾ ਹੈ। -ਏਜੰਸੀ