ਹੈਦਰਾਬਾਦ, 17 ਮਾਰਚ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਮੁੜ ਮੁਸੀਬਤ ਵਿੱਚ ਘਿਰ ਗਏ ਹਨ। ਵਿਰੋਧੀ ਧਿਰ ਦੇ ਆਗੂ ਚੰਦਰ ਬਾਬੂ ਨਾਇਡੂ ਖਿਲਾਫ਼ ਆਂਧਰਾ ਪੁਲੀਸ ਨੇ ਅਮਰਾਵਤੀ ਪ੍ਰਾਜੈਕਟ ਨਾਲ ਸਬੰਧਤ ਇਕ ਹੋਰ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਸੀਆਈਡੀ ਨੇ ਤੇਲਗੂ ਦੇਸ਼ਮ ਪਾਰਟੀ ਦੇ ਕੁਝ ਹੋਰਨਾਂ ਵਿਅਕਤੀਆਂ ਸਮੇਤ ਉਨ੍ਹਾਂ(ਨਾਇਡੂ)ਖਿਲਾਫ਼ ਐਫਆਈਆਰ ਦਰਜ ਕੀਤੀ ਹੈ। –ਟ.ਨ.ਸ