ਨਵੀਂ ਦਿੱਲੀ, 18 ਅਕਤੂਬਰ
ਦਿੱਲੀ ਦੀ ਅਦਾਲਤ ਨੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਘਪਲੇ ਵਿਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਹਾਲਾਂਕਿ ਯਾਦਵ ਨੂੰ ਵਧੇਰੇ ਸਾਵਧਾਨ ਰਹਿਣ ਅਤੇ ਸਮਝਦਾਰੀ ਨਾਲ ਸ਼ਬਦਾਂ ਦੀ ਚੋਣ ਕਰਨ ਲਈ ਕਿਹਾ।