ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਉਤਰ ਪ੍ਰਦੇਸ਼ ਵਿੱਚ ਕਾਂਵੜ ਯਾਤਰਾ ਨਾਲ ਸਬੰਧਿਤ ਮਾਮਲਾ ਬੰਦ ਕਰ ਦਿੱਤਾ ਅਤੇ ਅਥਾਰਿਟੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਲੋਕਾਂ ਦੀ ਜ਼ਿੰਦਗੀ ਨੂੰ ਸਿੱਧੀ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਅਣਸੁਖਾਵੀਂ ਘਟਨਾ ਦਾ ਸਖ਼ਤ ਨੋਟਿਸ ਲਿਆ ਜਾਵੇ ਅਤੇ ਤੁਰੰਤ ਕਾਰਵਾਈ ਕੀਤੀ ਜਾਵੇ। -ਪੀਟੀਆਈ