ਨਵੀਂ ਦਿੱਲੀ: ਸਮਾਜਿਕ ਕਾਰਕੁਨ ਮੇਧਾ ਪਾਟਕਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਕੇਂਦਰ ਸਰਕਾਰ ਅਤੇ ਸਾਰੇ ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ ਜੇਲ੍ਹਾਂ ਵਿੱਚ ਬੰਦ 70 ਸਾਲ ਤੋਂ ਵੱਧ ਉਮਰ ਦੇ ਕੈਦੀਆਂ ਨੂੰ ਅੰਤਰਿਮ ਜ਼ਮਾਨਤ ਜਾਂ ਐਮਰਜੈਂਸੀ ਪੈਰੋਲ ’ਤੇ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। -ਪੀਟੀਆਈ