ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਟੈਲੀਵਿਜ਼ਨ ਰੇਟਿੰਗ ਪੁਆਇੰਟਸ (ਟੀਆਰਪੀ) ਘੁਟਾਲਾ ਕੇਸ ’ਚ ਰਿਪਬਲਿਕ ਮੀਡੀਆ ਗਰੁੱਪ ਨੂੰ ਬੰਬੇ ਹਾਈ ਕੋਰਟ ਕੋਲ ਪਹੁੰਚ ਕਰਨ ਲਈ ਕਿਹਾ ਹੈ। ਜਸਟਿਸ ਡੀ ਵਾਈ ਚੰਦਰਚੂੜ, ਇੰਦੂ ਮਲਹੋਤਰਾ ਅਤੇ ਇੰਦਰਾ ਬੈਨਰਜੀ ’ਤੇ ਆਧਾਰਿਤ ਬੈਂਚ ਨੇ ਕਿਹਾ ਕਿ ਹਾਈ ਕੋਰਟ ਦੀ ਸੁਣਵਾਈ ਤੋਂ ਬਿਨਾਂ ਇਸ ਪਟੀਸ਼ਨ ’ਤੇ ਵਿਚਾਰ ਨਾਲ ਗਲਤ ਸੁਨੇਹਾ ਜਾਵੇਗਾ।
-ਪੀਟੀਆਈ