ਨਵੀਂ ਦਿੱਲੀ, 29 ਜੁਲਾਈ
ਕਾਂਗਰਸ ਅਤੇ ਭਾਜਪਾ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਅੱਜ ਲੋਕ ਸਭਾ ਦੀ ਕਾਰਵਾਈ ਇਕ ਵਾਰ ਮੁਲਤਵੀ ਕਰਨ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਵੱਖ-ਵੱਖ ਮੁੱਦਿਆਂ ‘ਤੇ ਹੰਗਾਮੇ ਕਾਰਨ ਅੱਜ ਰਾਜ ਸਭਾ ਦੀ ਕਾਰਵਾਈ ਇਕ ਵਾਰ ਮੁਲਤਵੀ ਕਰਨ ਤੋਂ ਬਾਅਦ ਦਿਨ ਭਰ ਲਈ ਉਠਾਅ ਦਿੱਤੀ ਗਈ।