ਨਵੀਂ ਦਿੱਲੀ, 4 ਅਗਸਤ
ਨੈਸ਼ਨਲ ਹੈਰਾਲਡ ਕੇਸ ਵਿੱਚ ਈਡੀ ਦੀ ਕਾਰਵਾਈ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਸਾਨੂੰ ਡਰਾਇਆ ਨਹੀਂ ਜਾ ਸਕਦਾ, ਅਸੀਂ ਨਰਿੰਦਰ ਮੋਦੀ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਅਸੀਂ ਦੇਸ਼, ਲੋਕਤੰਤਰ ਦੀ ਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਕੰਮ ਕਰਨਾ ਜਾਰੀ ਰੱਖਾਂਗੇ। ਮੈਂ ਆਪਣਾ ਕੰਮ ਕਰਦਾ ਰਹਾਂਗਾ, ਉਨ੍ਹਾਂ ਨੇ ਜੋ ਕਰਨਾ ਹੈ ਕਰਨ।