ਨਿਜੀ ਪੱਤਰ ਪ੍ਰੇਰਕ
ਪਟਿਆਲਾ, 5 ਜੂਨ
ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਅੱਜ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ਹੇਠ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਰੋਸ ਮੁਜ਼ਾਹਰੇ ਕੀਤੇ ਅਤੇ ਕੇਂਦਰ ਦੇ ਪੁਤਲੇ ਫ਼ੂਕੇ ਗਏ। ਯੂਨੀਅਨ ਦੇ ਸੂਬਾ ਜਨ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਇਹ ਜਾਣਕਾਰੀ ਦਿੱਤੀ