ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 12 ਮਾਰਚ
ਏ. ਵੇਣੂ ਪ੍ਰਸਾਦ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ। ਉਹ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਐੱਮਡੀ ਰਹੇ ਹਨ ਅਤੇ ਮੌਜੂਦਾ ਸਮੇਂ ਏਸੀਐੱਸ, ਆਬਕਾਰੀ ਅਤੇ ਕਰ ਵਜੋਂ ਤਾਇਨਾਤ ਸਨ।