ਚੰਡੀਗੜ੍ਹ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਨੇ ਪਹਿਲੀ ਜੁਲਾਈ ਨੂੰ ‘ਸੰਤ ਤੇਜਾ ਸਿੰਘ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਰਾਜ ਦੇ ਲੈਫ਼ਟੀਨੈਂਟ ਗਵਰਨਰ ਨੇ ਇਕ ਅਧਿਸੂਚਨਾ ਜਾਰੀ ਕਰਕੇ ਕੈਨੇਡਾ ਵਿੱਚ ਸੰਤ ਤੇਜਾ ਸਿੰਘ ਅਤੇ ਸਿੱਖਾਂ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ। -ਟਨਸ