ਖਮਾਣੋਂ:
ਡਾਇਰੈਕਟੋਰੇਟ ਆਫ ਇਨਵਾਰਨਮੈਂਟ ਐਂਡ ਕਲਾਈਮੇਟ ਚੇਂਜ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੌਰ ਦੇ ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਰਾਮ ਭੂਸ਼ਨ ਅਤੇ ਸਮੂਹ ਸਕੂਲ ਸਟਾਫ ਵੱਲੋਂ ਸਨਮਾਨਿਆ ਗਿਆ। -ਨਿੱਜੀ ਪੱਤਰ ਪ੍ਰੇਰਕ