ਜੋਗਿੰਦਰ ਸਿੰਘ ਮਾਨ
ਮਾਨਸਾ, 29 ਜੂਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਭਲਕੇ 30 ਜੂਨ ਤੋਂ ਰਾਜ ਵਿੱਚ ਮੀਂਹ ਤੇ ਕਈ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਯੂਨੀਵਰਸਿਟੀ ਦੇ ਮੌਸਮ ਮਹਿਕਮੇ ਨਾਲ ਜੁੜੇ ਵਿਗਿਆਨੀ ਡਾ. ਪਾਲ ਨੇ ਦੱਸਿਆ ਕਿ ਚਾਰ ਦਿਨ ਲਗਾਤਾਰ ਮੀਂਹ ਨਾਲ ਝੋਨੇ ਸਮੇਤ ਸਾਰੀਆਂ ਫਸਲਾਂ ਨੂੰ ਲਾਭ ਹੋਵੇਗਾ।