ਆਤਿਸ਼ ਗੁਪਤਾ
ਚੰਡੀਗੜ੍ਹ, 13 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਨੇ ਆਰਡੀਐੱਫ ਨਿਯਮਾਂ ’ਚ ਸੋਧ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 145 ਆਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ।