ਲਹਿਰਾਗਾਗਾ: ਨੇੜਲੇ ਪਿੰਡ ਬਲਰਾਂ ਦੀ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੀੜ੍ਹਤ ਲੜਕੀ ਨੂੰ ਸੰਗਰੂਰ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਦੀ ਸ਼ਨਾਖਤ ਪ੍ਰਗਟ ਸਿੰਘ ਬਲਰਾਂ, ਗੱਗੂ ਸਿੰਘ ਜਵਾਹਰਵਾਲਾ ਅਤੇ ਦੀਪ ਸਿੰਘ ਗਾਦੜ ਵਜੋਂ ਹੋਈ ਹੈ। -ਪੱਤਰ ਪ੍ਰੇਰਕ