ਪੈਰਿਸ, 31 ਜੁਲਾਈ
ਆਪਣਾ ਪਹਿਲਾ ਓਲੰਪਿਕ ਖੇਡ ਰਹੇ ਭਾਰਤੀ ਖਿਡਾਰੀ ਲਕਸ਼ਯ ਸੇਨ ਦੁਨੀਆ ਦੇ ਤੀਜੇ ਨੰਬਰ ਦੇ ਖਿਡਾਰੀ ਇੰਡੋਨੇਸ਼ੀਆ ਦੇ ਜੋਨਾਥਨ ਕ੍ਰਿਸਟੀ ਨੂੰ ਸਿੱਧੇ ਗੇਮ ਵਿਚ ਹਰਾ ਕੇ ਪੁਰਸ਼ ਸਿੰਗਲ ਵਰਗ ਦੀ ਪ੍ਰੀ ਕੁਆਟਰ ਫਾਈਨਲ ਵਿਚ ਪੁੱਜ ਗਿਆ ਹੈ। ਅਲਮੋੜਾ ਦੇ 23 ਸਾਲਾਂ ਲਕਸ਼ਯ ਨੇ ਇਹ ਮੁਕਾਬਲਾ 50 ਮਿੰਟ ਵਿਚ 21.18, 21.12 ਨਾਲ ਜਿੱਤ ਲਿਆ। –ਪੀਟੀਆਈ