ਪੱਤਰ ਪ੍ਰੇਰਕਨਵੀਂ ਦਿੱਲੀ, 5 ਸਤੰਬਰ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਫ਼ਿਰਕਾਪ੍ਰਸਤ ਨੀਤੀਆਂ ਖ਼ਿਲਾਫ਼ ਅਤੇ ਮਜ਼ਦੂਰਾਂ…
ਪੱਤਰ ਪ੍ਰੇਰਕਨਵੀਂ ਦਿੱਲੀ, 5 ਸਤੰਬਰ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਫ਼ਿਰਕਾਪ੍ਰਸਤ ਨੀਤੀਆਂ ਖ਼ਿਲਾਫ਼ ਅਤੇ ਮਜ਼ਦੂਰਾਂ…
ਮਨਧੀਰ ਸਿੰਘ ਦਿਓਲਨਵੀਂ ਦਿੱਲੀ, 28 ਅਪਰੈਲ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ ਆਨਲਾਈਨ ਮੀਟਿੰਗ…
ਕਰਨ ਭੀਖੀ ਭੀਖੀ, 26 ਅਪਰੈਲ ਸਥਾਨਕ ਅਨਾਜ ਮੰਡੀ ਵਿੱਚ ਕੰਮ ਕਰਦੇ ਨੌਜਵਾਨ ਮਜ਼ਦੂਰ ਦਾ ਬੀਤੀ…
ਸ਼ਗਨ ਕਟਾਰੀਆ ਬਠਿੰਡਾ, 13 ਫਰਵਰੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ…
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd