ਟ੍ਰਿਬਿਊਨ ਨਿਉੂਜ਼ ਸਰਵਿਸਅੰਮ੍ਰਿਤਸਰ, 31 ਅਕਤੂਬਰ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…
ਟ੍ਰਿਬਿਊਨ ਨਿਉੂਜ਼ ਸਰਵਿਸਅੰਮ੍ਰਿਤਸਰ, 31 ਅਕਤੂਬਰ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…
ਹਾਰੂਨ ਖ਼ਾਲਿਦ ਮੈਂ ਬਹੁਤ ਦੇਰ ਤੋਂ ਗੁਲਾਮ ਹੁਸੈਨ ਹੋਰਾਂ ਨੂੰ ਲੱਭ ਰਿਹਾ ਸਾਂ। ਮੈਂ ਉਨ੍ਹਾਂ…
ਅੰਮ੍ਰਿਤਸਰ: ਹਰੇਕ ਸਾਲ ਦੀ ਤਰ੍ਹਾਂ ਛੇਵੇਂ ਪਾਤਸ਼ਾਹ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ…
ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 5 ਅਗਸਤ ਰਾਮ ਮੰਦਰ ਦੇ ਭੂਮੀ ਪੂਜਨ ਵਿਚ ਸ਼ਾਮਲ ਹੋਣ ਲਈ ਅਯੁੱਧਿਆ…
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd