ਪੱਤਰ ਪ੍ਰੇਰਕਮਜੀਠਾ, 5 ਅਗਸਤ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਖਿਆ ਕਿ…
ਪੱਤਰ ਪ੍ਰੇਰਕਮਜੀਠਾ, 5 ਅਗਸਤ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਖਿਆ ਕਿ…
ਨਵਜੋਤ ਨੈੱਟਵਰਕ ਮਾਰਕੀਟਿੰਗ ਕੰਪਨੀ ‘ਐਮਵੇ’ ਦੇ ਭਾਰਤ ਵਿਚਲੇ ਅਸਾਸੇ ਜ਼ਬਤ ਹੋਣ ਤੋਂ ਬਾਅਦ ਨੈੱਟਵਰਕ ਮਾਰਕੀਟਿੰਗ…
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 15 ਦਸੰਬਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਮ ਆਦਮੀ…
ਨਿੱਜੀ ਪੱਤਰ ਪ੍ਰੇਰਕ ਫ਼ਰੀਦਕੋਟ, 19 ਸਤੰਬਰ ਪੁਲੀਸ ਨੇ ਦਿੱਲੀ ਦੇ ਕਾਰੋਬਾਰੀ ਖ਼ਿਲਾਫ਼ ਲੋਕਾਂ ਨੂੰ ਕਥਿਤ…
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd