ਵਾਸ਼ਿੰਗਟਨ, 20 ਅਗਸਤਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਦੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰ ਕਰ ਲਈ ਹੈ ਅਤੇ ਇਸ ਦੇ ਨਾਲ ਹੀ ਉਹ ਵੱਡੀ ਰਾਜਨੀਤਿਕ ਪਾਰਟੀ ਤੋਂ ਇਸ ਮਹੱਤਵਪੂਰਨ ਰਾਸ਼ਟਰੀ ਟਿਕਟ ਪ੍ਰਾਪਤ ਕਰਨ ਵਾਲੀ ਪਹਿਲੀ ਭਾਰਤੀ-ਅਮਰੀਕੀ ਅਤੇ ਪਹਿਲੀ ਸਿਆਹ ਔਰਤ ਬਣ ਗਈ ਹੈ।