ਲਾਹੌਰ, 18 ਅਕਤੂਬਰ
ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿਚ ਇਕ ਜਨਤਕ ਰੈਲੀ ਦੌਰਾਨ ਪਾਕਿਸਤਾਨ ਦੀਆਂ ਵਿਰੋਧੀ ਪਾਰਟੀਆਂ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਦੇ ਮੁਖੀ ਲੈਫ਼ਟੀਨੈਂਟ ਜਨਰਲ ਫੈਜ਼ ਹਮੀਦ ਦੇ ਅਸਤੀਫ਼ੇ ਦੀ ਮੰਗ ਕੀਤੀ। ਇਹ ਮੰਗ ਵਿਰੋਧੀ ਗੱਠਜੋੜ ਪਾਕਿਸਤਾਨ ਡੈਮਕਰੈਟਿਕ ਮੂਵਮੈਂਟ ਵੱਲੋਂ ਫੈਸਲਾਬਾਦ ਵਿਚ ਇਕ ਰੈਲੀ ਦੌਰਾਨ ਕੀਤੀ ਗਈ। -ਪੀਟੀਆਈ