ਲਾਓਸ ਵਿੱਚ ਸਾਈਬਰ ਘੁਟਾਲਾ ਕੇਂਦਰਾਂ ਤੋਂ 14 ਹੋਰ ਭਾਰਤੀਆਂ ਨੂੰ ਬਚਾਇਆ

ਲਾਓਸ, 7 ਅਗਸਤਲਾਓਸ ਸਥਿਤ ਭਾਰਤੀ ਦੂਤਾਵਾਸ ਨੇ ਬੁੱਧਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਬੋਕਿਓ ਸੂਬੇ ਵਿੱਚ ਗੋਲਡਨ ਟ੍ਰਾਈਐਂਗਲ ਸਪੈਸ਼ਲ ਇਕਨਾਮਿਕ ’ਚ ਚੱਲ ਰਹੇ ਸਾਈਬਰ ਘੁਟਾਲਾ ਕੇਂਦਰਾਂ ਤੋਂ 14 ਭਾਰਤੀ ਨੌਜਵਾਨਾਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਅਧਿਕਾਰੀ ਲਾਓ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ … Continue reading ਲਾਓਸ ਵਿੱਚ ਸਾਈਬਰ ਘੁਟਾਲਾ ਕੇਂਦਰਾਂ ਤੋਂ 14 ਹੋਰ ਭਾਰਤੀਆਂ ਨੂੰ ਬਚਾਇਆ