ਕੋਲੰਬੋ, 24 ਅਪਰੈਲ
ਸ੍ਰੀਲੰਕਾ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ਜਾਰੀ ਹਨ। ਅੱਜ ਵਿਦਿਆਰਥੀ ਜਥੇਬੰਦੀ ਨੇ ਪ੍ਰਧਾਨ ਮੰਤਰੀ ਰਿਹਾਇਸ਼ ਨੂੰ ਘੇਰਾ ਪਾ ਲਿਆ। ਇੰਟਰ ਯੂਨੀਵਰਸਿਟੀ ਸਟੂਡੈਂਟਸ ਫੈਡਰੇਸ਼ਨ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕੀਤੀ। ਉਹ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ।