ਭਾਜਪਾ ਦੇ ਸੀਨੀਅਰ ਨੇਤਾ ਨਰਿੰਦਰ ਮੋਦੀ ਨਵੀਂ ਦਿੱਲੀ ’ਚ ਸੰਸਦ ਭਵਨ ਕੰਪਲੈਕਸ ਅੰਦਰ  ਐੱਨਡੀਏ ਸੰਸਦੀ ਦਲ ਦੀ ਮੀਟਿੰਗ ਦੌਰਾਨ ਭਾਰਤੀ ਸੰਵਿਧਾਨ ਨੂੰ ਮੱਥਾ ਟੇਕਦੇ ਹੋਏ।

ਟੀਡੀਪੀ ਮੁਖੀ ਐੱਨ. ਚੰਦਰਬਾਬੂ ਨਾਇਡੂ ਅਤੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੇਡੀ (ਯੂ)  ਨੇਤਾ ਨਿਤੀਸ਼ ਕੁਮਾਰ ਨਵੀਂ ਦਿੱਲੀ ਵਿੱਚ ਸੰਸਦ ਭਵਨ ਕੰਪਲੈਕਸ ’ਚ ਐਨਡੀਏ ਸੰਸਦੀ ਦਲ ਦੀ  ਮੀਟਿੰਗ ਦੌਰਾਨ।

ਨਵੀਂ ਦਿੱਲੀ ਵਿੱਚ ਸੰਸਦ ਭਵਨ ਕੰਪਲੈਕਸ ’ਚ ਐੱਨਡੀਏ ਸੰਸਦੀ ਦਲ ਦੀ ਮੀਟਿੰਗ ਦੌਰਾਨ ਸੋਚਾਂ ’ਚ ਡੁੱਬੀ ਕੰਗਨਾ ਰਣੌਤ।

Title 3