ਮੁੰਬਈ ’ਚ ਭਾਰਤੀ ਰਿਜ਼ਰਵ ਬੈਂਕ ਦੇ 90 ਸਾਲ ਪੂਰੇ ਹੋਣ ਮੌਕੇ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨਾਲ।

ਨਵੀਂ ਦਿੱਲੀ ’ਚ ਚੋਣ ਕਮਿਸ਼ਨ ਨੂੰ ਮਿਲ ਕੇ ਆਉਂਦੇ ਹੋਏ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਅਗਵਾਈ ਹੇਠਲਾ ਵਫ਼ਦ।

ਵੈਨੇਜ਼ੁਏਲਾ ਦੇ ਕਾਰਾਕਸ ਵਿੱਚ ਪਵਿੱਤਰ ਹਫ਼ਤੇ ਦੇ ਜਸ਼ਨਾਂ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਪੁਤਲਾ ਸਾੜਿਆ ਗਿਆ।

Title 3