ਕ੍ਰਿਕਟਰ ਹਾਰਦਿਕ ਪਾਂਡਿਆ ਦੇ ਮਤਰੇਏ ਭਰਾ ਵੈਭਵ ਪਾਂਡਿਆ ਨੂੰ ਮੁੰਬਈ ’ਚ ਪੁਲੀਸ ਧੋਖਾਧੜੀ ਕਰਨ ਦੇ ਦੋਸ਼ ਹੇਠ ਅਦਾਲਤ ’ਚ ਪੇਸ਼ ਕਰਨ ਲਈ ਲਿਜਾਂਦੀ ਹੋਈ।

ਭਾਜਪਾ ਦੀ ਮਥੁਰਾ ਤੋਂ ਉਮੀਦਵਾਰ ਹੇਮਾ ਮਾਲਿਨੀ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਕਣਕ ਦੀ ਫ਼ਸਲ ਵਾਢੀ ਕਰਦੀ ਹੋਈ।

ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਤੇ ਉਪ ਪ੍ਰਧਾਨ ਉਮਰ ਅਬਦੁੱਲਾ ਸ੍ਰੀਨਗਰ ਵਿੱਚ ਪ੍ਰੈਸ ਕਾਨਫਰੰਸ ਲਈ ਪਹੁੰਚਦੇ ਹੋਏ।

Title 3