ਰਾਸ਼ਟਰਪਤੀ ਦਰੋਪਦੀ ਮੁਰਮੂ ਹਿਮਾਚਲ ਪ੍ਰਦੇਸ਼ ਦੀ ਪੰਜ ਦਿਨ ਦੀ ਫੇਰੀ ਬਾਅਦ ਸ਼ਿਮਲਾ ਤੋਂ ਰਵਾਨਾ ਹੁੰਦੇ ਹੋਏ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿਲੰਗਾਨਾ ਦੇ ਵੇਮੁਲਾਵਾੜਾ ਵਿੱਚ ਸ੍ਰੀ ਰਾਜਾ ਰਾਜੇਸ਼ਵਰ ਸਵਾਮੀ ਮੰਦਰ ਵਿੱਚ ਪ੍ਰਾਰਥਨਾ ਕਰਦੇ ਹੋਏ।

ਰਾਏਬਰੇਲੀ ’ਚ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਰੋਡ ਸ਼ੋਅ ਕਰਦੀ ਹੋਈ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ।

ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਭਾਰਤੀ ਹਵਾਈ ਫ਼ੌਜ ਦਾ ਹੈਲੀਕਾਪਟਰ ਜੰਗਲ ਦੀ ਅੱਗ ਨੂੰ ਕਾਬੂ ਕਰਨ ਲਈ ਨਦੀ ’ਚੋਂ ਪਾਣੀ ਭਰਦਾ ਹੋਇਆ।