ਨਵੀਂ ਦਿੱਲੀ ’ਚ ਹਰਿਆਣਾ ਕਾਂਗਰਸ ਦੀ ਨੇਤਾ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਭਾਜਪਾ ’ਚ ਸ਼ਾਮਲ ਹੋਣ ਵੇਲੇ।

ਨਵੀਂ ਦਿੱਲੀ ’ਚ ਕਾਂਗਰਸ ਹੈੱਡਕੁਆਰਟਰ ’ਤੇ ਰਾਹੁਲ ਗਾਂਧੀ ਨੂੰ ਲੋਕ ਜਨਮ ਦਿਨ ਦੀਆਂ ਵਧਾਈਆਂ ਦਿੰਦੇ ਹੋਏ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਵਿਸ਼ਵ ਵਿਰਾਸਤ ਨਾਲੰਦਾ ਮਹਾਵਿਹਾਰ ਦੇ ਖੰਡਰਾਂ ਨੂੰ ਦੇਖਦੇ ਹੋਏ।

ਜੰਮੂ-ਕਸ਼ਮੀਰ ਦੇ ਆਨੰਤਨਾਗ ’ਚ ਸਥਿਤ ਅਮਰਨਾਥ ਦੀ ਪਵਿੱਤਰ ਗੁਫਾ ਦਾ ਦ੍ਰਿਸ਼। ਅਮਰਨਾਥ  ਯਾਤਰਾ 29 ਜੂਨ ਤੋਂ ਸ਼ੁਰੂ ਹੋਣ ਤੋਂ ਪਹਿਲਾਂ ਤਿਆਰੀਆਂ ਜ਼ੋਰਾਂ ’ਤੇ ਹਨ।

Title 3