ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਤੋਂ ਇਕ ਦਿਨ ਪਹਿਲਾਂ ਵਾਰਾਨਸੀ ਦੇ ਕੇਂਦਰ ’ਤੇ ਪੋਲਿੰਗ ਅਧਿਕਾਰੀ ਗਰਮੀ ਕਾਰਨ ਬੇਹੋਸ਼ ਹੋ ਗਿਆ।

ਪਟਨਾ ਵਿੱਚ ਚੋਣ ਡਿਊਟੀ ’ਤੇ ਰਵਾਨਾ ਹੋਣ ਤੋਂ ਪਹਿਲਾਂ ਪੁਲੀਸ ਮੁਲਜ਼ਮ ਸੌਪੇ ਜਾਣ ਤੋਂ ਪਹਿਲਾਂ ਹਥਿਆਰਾਂ ਨੂੰ ਸਹੀ ਢੰਗ ਨਾਲ ਰੱਖਦੀ ਹੋਈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਿਰੂਪਤੀ ਜ਼ਿਲ੍ਹੇ ਦੇ ਤਿਰੂਮਾਲਾ ਵਿਖੇ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਦੇ ਦਰਸ਼ਨ ਕਰਨ ਮੌਕੇ।

Title 3